ਨਿਊਜੀਲੈਂਡ ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ : ਐਡਵੋਕੇਟ ਧਾਮੀ
-ਨਿਊਜੀਲੈਂਡ ਤੇ ਭਾਰਤ ਸਰਕਾਰ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ ਅੰਮ੍ਰਿਤਸਰ, 22 ਦਸੰਬਰ (ਪੰਜਾਬ ਮੇਲ)- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ‘ਤੇ ਗਹਿਰੀ […]