ਟਰੰਪ ਵੱਲੋਂ ਯੂਰਪੀ ਦੇਸ਼ਾਂ ਨੂੰ ਰੂਸ ਤੋਂ ਤੇਲ ਦੀ ਖਰੀਦਦਾਰੀ ਬੰਦ ਕਰਨ ਦੀ ਚਿਤਾਵਨੀ
ਵਾਸ਼ਿੰਗਟਨ, 17 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੌਰਾਨ ਯੂਰਪੀ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, ”ਰੂਸ ਤੋਂ ਤੇਲ ਖਰੀਦਣਾ ਬੰਦ ਕਰੋ।” ਇਸ ਦੇ ਨਾਲ ਹੀ ਟਰੰਪ ਨੇ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ, ਹੁਣ ਤੁਹਾਨੂੰ ਇੱਕ ਸੌਦਾ ਕਰਨਾ ਪਵੇਗਾ। ਪੱਤਰਕਾਰਾਂ […]