ਸੁਪਰੀਮ ਕੋਰਟ ਵੱਲੋਂ ਸਾਬਕਾ ਡੀ.ਜੀ.ਆਈ. ਹਰਚਰਨ ਸਿੰਘ ਭੁੱਲਰ ਨੂੰ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਰੱਦ
ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿਚ ਬੰਦ ਪੰਜਾਬ ਪੁਲਿਸ ਦੇ ਡੀ.ਜੀ.ਆਈ. ਹਰਚਰਨ ਸਿੰਘ ਭੁੱਲਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਭੁੱਲਰ ਨੇ ਆਪਣੇ ਖ਼ਿਲਾਫ਼ ਚੱਲ ਰਹੀ ਸੀ.ਬੀ.ਆਈ. ਜਾਂਚ ‘ਤੇ ਰੋਕ ਲਗਾਉਣ ਅਤੇ ਅੰਤਰਿਮ ਜ਼ਮਾਨਤ ਦਿੱਤੇ ਜਾਣ ਨੂੰ ਲੈ ਕੇ ਅਦਾਲਤ ਵਿਚ ਪਟੀਸ਼ਨ ਦਾਇਰ […]