ਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ
ਚੰਡੀਗੜ੍ਹ, 19 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਜੇਲ੍ਹ ਵਿਚ ਨਜ਼ਰਬੰਦ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅੰਤਰਿਮ ਰਾਹਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹਰਚਰਨ ਭੁੱਲਰ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਕਾਰਵਾਈ ‘ਤੇ ਰੋਕ ਲਗਾਉਣ ਦੇ ਨਾਲ-ਨਾਲ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਮੁਅੱਤਲ ਅਧਿਕਾਰੀ ਨੂੰ ਕਿਸੇ […]