ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੱਤਿਆਰਿਆਂ ਦੀ ਹੋਈ ਪਛਾਣ
-ਬੰਬੀਹਾ ਗੈਂਗ ਨੇ ਲਈ ਹੱਤਿਆ ਦੀ ਜ਼ਿੰਮੇਵਾਰੀ ਐੱਸ.ਏ.ਐੱਸ. ਨਗਰ, 17 ਦਸੰਬਰ (ਪੰਜਾਬ ਮੇਲ)- ਮੋਹਾਲੀ ‘ਚ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ ਹੱਤਿਆ ਦੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਪੋਸਟਮਾਰਟਮ ਦੌਰਾਨ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਨੇ ਰਾਣਾ ਨੂੰ ਪਿੱਛੋਂ ਬਿਲਕੁਲ ਨੇੜਿਓਂ […]