3 ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਰਾਸ਼ਟਰਪਤੀ ਟਰੰਪ ਦੇ ਕੌਮੀ ਐਮਰਜੈਂਸੀ ਐਲਾਨ ਨੂੰ ਖਤਮ ਕਰਨ ਸਬੰਧੀ ਮਤਾ ਪੇਸ਼
ਵਾਸ਼ਿੰਗਟਨ, 13 ਦਸੰਬਰ (ਪੰਜਾਬ ਮੇਲ)- ਅਮਰੀਕੀ ਪ੍ਰਤੀਨਿਧੀ ਸਭਾ ਦੇ ਤਿੰਨ ਮੈਂਬਰਾਂ ਨੇ ਸ਼ੁੱਕਰਵਾਰ (ਸਥਾਨਕ ਸਮੇਂ) ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਕੌਮੀ ਐਮਰਜੈਂਸੀ ਐਲਾਨ ਨੂੰ ਖਤਮ ਕਰਨ ਸਬੰਧੀ ਮਤਾ ਪੇਸ਼ ਕੀਤਾ, ਜਿਸ ਵਿੱਚ ਭਾਰਤ ਤੋਂ ਦਰਾਮਦ ਵਸਤਾਂ ‘ਤੇ 50 ਫੀਸਦੀ ਤੱਕ ਦੇ ਟੈਰਿਫ ਲਗਾਏ ਗਏ ਸਨ। ਇਨ੍ਹਾਂ ਮੈਂਬਰਾਂ ਨੇ ਉਪਾਵਾਂ ਨੂੰ ‘ਗੈਰ-ਕਾਨੂੰਨੀ’ ਅਤੇ ਅਮਰੀਕੀ ਕਾਮਿਆਂ, ਖਪਤਕਾਰਾਂ […]