W.H.O. ਵੱਲੋਂ 3 cough syrup ਨੂੰ ਲੈ ਕੇ ਚਿਤਾਵਨੀ ਜਾਰੀ

-ਡਬਲਯੂ.ਐੱਚ.ਓ. ਨੇ ਛਿੰਦਵਾੜਾ ‘ਚ ਬੱਚਿਆਂ ਦੀ ਮੌਤ ‘ਤੇ ਲਿਆ ਸਖ਼ਤ ਨੋਟਿਸ ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ (W.H.O.) ਨੇ ਸੋਮਵਾਰ ਨੂੰ ਜ਼ਹਿਰੀਲੇ ਖੰਘ ਦੇ ਸਿਰਪਾਂ ਬਾਰੇ ਸਲਾਹ ਜਾਰੀ ਕੀਤੀ। ਇਸ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ਾਂ ਵਿਚ ਇਨ੍ਹਾਂ ਦਵਾਈਆਂ ਦੀ ਸੂਚਨਾ ਸਿਹਤ ਏਜੰਸੀ ਨੂੰ ਦੇਣ। ਦਰਅਸਲ, ਮੱਧ ਪ੍ਰਦੇਸ਼ ਦੇ […]

ਟਰੰਪ ਨੇ ਚੀਨ ਨੂੰ ਦਿੱਤੀ ਵਪਾਰ ਖ਼ਤਮ ਕਰਨ ਦੀ ਚਿਤਾਵਨੀ

ਵਾਸ਼ਿੰਗਟਨ, 15 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਚੀਨ ਨਾਲ ਖਾਣਾ ਪਕਾਉਣ ਵਾਲੇ ਤੇਲ ਅਤੇ ਹੋਰ ਉਤਪਾਦਾਂ ‘ਤੇ ਵਪਾਰ ਖਤਮ ਕਰਨ ਦੀ ਧਮਕੀ ਦਿੱਤੀ। ਟਰੰਪ ਨੇ ਦੋਸ਼ ਲਗਾਇਆ ਕਿ ਚੀਨ ਅਮਰੀਕਾ ਤੋਂ ਸੋਇਆਬੀਨ ਦੀ ਖਰੀਦ ਰੋਕ ਕੇ ਜਾਣਬੁੱਝ ਕੇ ਅਮਰੀਕੀ ਕਿਸਾਨਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ […]

ਭਾਰਤ ਵੱਲੋਂ ਅਮਰੀਕਾ ਲਈ ਡਾਕ ਸੇਵਾਵਾਂ ਮੁੜ ਸ਼ੁਰੂ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਮੇਲ)- ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਦੇ ਡਾਕ ਵਿਭਾਗ ਨੇ ਸੰਯੁਕਤ ਰਾਜ ਅਮਰੀਕਾ ਲਈ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਸੇਵਾਵਾਂ 15 ਅਕਤੂਬਰ 2025 ਤੋਂ ਪ੍ਰਭਾਵੀ ਹੋਣਗੀਆਂ। ਇਸ ਤੋਂ ਪਹਿਲਾਂ, 22 ਅਗਸਤ 2025 ਨੂੰ ਜਾਰੀ ਕੀਤੇ ਗਏ ਇੱਕ ਮੈਮੋਰੰਡਮ ਰਾਹੀਂ […]

ਅਮਰੀਕਾ-ਚੀਨ ਵਪਾਰਕ ਤਣਾਅ: ਚੀਨ ਨੇ ਅਮਰੀਕੀ ਜਹਾਜ਼ਾਂ ‘ਤੇ ਲਾਈ ਵਿਸ਼ੇਸ਼ ਪੋਰਟ ਫੀਸ

ਅਮਰੀਕਾ  ‘ਚ 5 ਹਨਵਾ ਯੂਨਿਟਾਂ ਬੈਨ ਬੀਜਿੰਗ, 15 ਅਕਤੂਬਰ (ਪੰਜਾਬ ਮੇਲ)- ਅਮਰੀਕਾ ਅਤੇ ਚੀਨ ਵਿਚਕਾਰ ਵਪਾਰਕ ਤਣਾਅ ਹੁਣ ਸਮੁੰਦਰੀ ਵਪਾਰ ਤੱਕ ਫੈਲ ਗਿਆ ਹੈ। ਚੀਨ ਨੇ ਮੰਗਲਵਾਰ ਨੂੰ ਅਮਰੀਕੀ ਜਹਾਜ਼ਾਂ ‘ਤੇ ਵਿਸ਼ੇਸ਼ ਪੋਰਟ ਫੀਸ ਲਗਾਈ ਅਤੇ ਦੱਖਣੀ ਕੋਰੀਆਈ ਜਹਾਜ਼ ਨਿਰਮਾਤਾ ਹਨਵਾ ਓਸ਼ੀਅਨ ਦੀਆਂ ਪੰਜ ਅਮਰੀਕਾ-ਆਧਾਰਿਤ ਇਕਾਈਆਂ ਨਾਲ ਕਿਸੇ ਵੀ ਵਪਾਰ ‘ਤੇ ਪਾਬੰਦੀ ਲਗਾ ਦਿੱਤੀ। ਦੋਵੇਂ […]

ਕੈਨੇਡਾ ‘ਚ ਡਾਕ ਚੋਰੀ ਦੇ ਦੋਸ਼ ‘ਚ ਗ੍ਰਿਫਤਾਰ 8 ਭਾਰਤੀਆਂ ਨੂੰ ਕੀਤਾ ਜਾਵੇਗਾ ਡਿਪੋਰਟ

ਬਰੈਂਪਟਨ, 14 ਅਕਤੂਬਰ (ਪੰਜਾਬ ਮੇਲ)- ਕੈਨੇਡਾ ‘ਚ ਡਾਕ ਰਾਹੀਂ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ 8 ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ‘ਤੇ ਨਾਗਰਿਕਾਂ ਦੇ ਮੇਲ ਬਾਕਸਾਂ ‘ਚੋਂ ਕਰੀਬ 400,000 ਡਾਲਰ ਮੁੱਲ ਦੇ ਕ੍ਰੈਡਿਟ ਕਾਰਡ, ਪਛਾਣ ਪੱਤਰ (ਆਈ.ਡੀਜ਼) ਅਤੇ ਗਿਫਟ […]

ਕੇਂਦਰ ਵੱਲੋਂ ਬੀ.ਬੀ.ਐੱਮ.ਬੀ. ‘ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਪ੍ਰਤੀਨਿਧਤਾ ਦੇਣ ਦੀ ਤਿਆਰੀ

-ਪੰਜਾਬ ਦੀ ਘਟੇਗੀ ਵੁੱਕਤ – ਕੇਂਦਰੀ ਬਿਜਲੀ ਮੰਤਰਾਲੇ ਨੇ ਸੂਬਾ ਸਰਕਾਰਾਂ ਨੂੰ ਪੱਤਰ ਭੇਜ ਕੇ ਨਵੀਂ ਪ੍ਰਕਿਰਿਆ ਤੋਂ ਕਰਵਾਇਆ ਜਾਣੂ ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਵੀ ਪੱਕੀ ਪ੍ਰਤੀਨਿਧਤਾ ਦੇਣ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ। ਪਹਿਲੇ ਪੜਾਅ ‘ਚ ਕੇਂਦਰ ਸਰਕਾਰ ਨੇ ਪੰਜਾਬ […]

ਟਰੰਪ ਨੇ ਨੋਬੇਲ ਸ਼ਾਂਤੀ ਪੁਰਸਕਾਰ ‘ਤੇ ਮੁੜ ਦਾਅਵੇਦਾਰੀ ਜਤਾਈ

ਕਿਹਾ : ਪਿਛਲੇ ਦਿਨੀਂ ਐਲਾਨਿਆ ਨੋਬੇਲ ਸ਼ਾਂਤੀ ਪੁਰਸਕਾਰ 2024 ਲਈ ਸੀ; ਮੈਂ ਭਾਰਤ-ਪਾਕਿ ਸਮੇਤ 8 ਜੰਗਾਂ 2025 ‘ਚ ਰੋਕੀਆਂ ਨਿਉਯਾਰਕ, 14 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨੋਬੇਲ ਸ਼ਾਂਤੀ ਪੁਰਸਕਾਰ ‘ਤੇ ਮੁੜ ਦਾਅਵੇਦਾਰੀ ਜਤਾਈ ਹੈ। ਪੁਰਸਕਾਰ ਤੋਂ ਖੁੰਝੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਨੋਬੇਲ ਕਮੇਟੀ ਵੱਲੋਂ ਐਲਾਨਿਆ ਸ਼ਾਂਤੀ ਪੁਰਸਕਾਰ 2024 ਲਈ […]

ਭਾਰਤ-ਪਾਕਿ ਟਕਰਾਅ ਨੂੰ ਖਤਮ ਕਰਨ ਲਈ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪ

-ਟਰੰਪ ਨੇ ਏਅਰ ਫੋਰਸ ਵਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀਆਂ ਟਿੱਪਣੀਆਂ ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੌਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ। […]

ਗਾਜ਼ਾ ਜੰਗਬੰਦੀ ਤਹਿਤ ਹਮਾਸ ਵੱਲੋਂ ਸਾਰੇ 20 ਬੰਦੀ ਰਿਹਾਅ

ਮ੍ਰਿਤਕ ਬੰਦੀਆਂ ਦੀਆਂ ਲਾਸ਼ਾਂ ਵੀ ਜਲਦ ਸੌਂਪਣ ਦੀ ਉਮੀਦ; ਫਲਸਤੀਨੀ ਕੈਦੀਆਂ ਨੂੰ ਲੈ ਕੇ ਬੱਸਾਂ ਰਾਮੱਲ੍ਹਾ ਤੇ ਗਾਜ਼ਾ ਪੁੱਜੀਆਂ ਦੀਰ ਅਲ-ਬਲਾਹ, 14 ਅਕਤੂਬਰ (ਪੰਜਾਬ ਮੇਲ)- ਗਾਜ਼ਾ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸਾਰੇ 20 ਜਿਊਂਦੇ ਬੰਦੀਆਂ ਨੂੰ ਰਿਹਾਅ ਕਰ ਕੇ ‘ਰੈੱਡ ਕਰਾਸ’ ਹਵਾਲੇ ਕਰ ਦਿੱਤਾ ਹੈ। ਇਜ਼ਰਾਇਲੀ ਸੈਨਾ ਨੇ ਇਹ ਜਾਣਕਾਰੀ ਦਿੱਤੀ। ਜੰਗਬੰਦੀ ਤੋਂ ਬਾਅਦ ਦੋ […]

ਅੰਮ੍ਰਿਤਸਰ ਤੇ ਅਫ਼ਗਾਨਿਸਤਾਨ ਵਿਚਾਲੇ ਸਿੱਧੀਆਂ ਉਡਾਣਾਂ ਜਲਦੀ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤੱਕੀ ਨੇ ਅੰਮ੍ਰਿਤਸਰ ਅਤੇ ਅਫ਼ਗਾਨਿਸਤਾਨ ਵਿਚਾਲੇ ਸਿੱਧੀਆਂ ਉਡਾਣਾਂ ਜਲਦੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਮਕਸਦ ਦੋਹਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਸੰਪਰਕ ਵਧਾਉਣਾ ਹੈ। ਉਨ੍ਹਾਂ ਇਹ ਐਲਾਨ ਨਵੀਂ ਦਿੱਲੀ ਵਿਚ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ‘ਚ ਭਾਰਤੀ […]