ਟਰੰਪ ਵੱਲੋਂ ਮੁੜ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ
ਕਿਹਾ ‘ਭਾਰਤ ਮਹਾਨ ਦੇਸ਼ ਤੇ ਮੋਦੀ ਮੇਰਾ ਚੰਗਾ ਦੋਸਤ’ ਸ਼ਰਮ ਅਲ ਸ਼ੇਖ਼, 14 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਅਮਰੀਕੀ ਸਦਰ ਨੇ ਮੋਦੀ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ‘ਭਾਰਤ ਇੱਕ ਮਹਾਨ ਦੇਸ਼ ਹੈ, ਜਿਸ ਦੇ ਸਿਖਰ ‘ਤੇ ਮੇਰਾ ਇੱਕ ਚੰਗਾ […]