ਬੈਲਜੀਅਮ ਸੁਪਰੀਮ ਕੋਰਟ ਵੱਲੋਂ ਮੇਹੁਲ ਚੌਕਸੀ ਦੀ ਹਵਾਲਗੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ
-ਭਾਰਤ ਲਿਆਉਣ ਦਾ ਰਾਹ ਪੱਧਰਾ ਨਵੀਂ ਦਿੱਲੀ, 11 ਦਸੰਬਰ (ਪੰਜਾਬ ਮੇਲ)- ਪੰਜਾਬ ਨੈਸ਼ਨਲਲ ਬੈਂਕ ਨਾਲ 13000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮੁੱਖ ਦੋਸ਼ੀ ਅਤੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੌਕਸੀ ਨੂੰ ਬੈਲਜੀਅਮ ‘ਚ ਜ਼ਬਰਦਸਤ ਝਟਕਾ ਲੱਗਾ ਹੈ। ਬੈਲਜੀਅਮ ਦੀ ਸੁਪਰੀਮ ਕੋਰਟ (ਕੋਰਟ ਆਫ਼ ਕੈਸੇਸ਼ਨ) ਨੇ ਚੌਕਸੀ ਦੀ ਹਵਾਲਗੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ […]