ਬਿਹਾਰ ਵਿਧਾਨ ਸਭਾ ਚੋਣਾਂ; ਦੂਜੇ ਪੜਾਅ ਲਈ 122 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਹੋਈ ਸ਼ੁਰੂ
ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 122 ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਬਿਹਾਰ ਚੋਣਾਂ ਦੇ ਦੂਜੇ ਪੜਾਅ ਲਈ ਉਮੀਦਵਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ। ਉਮੀਦਵਾਰ 20 ਅਕਤੂਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਅਗਲੇ ਦਿਨ, […]