328 ਸਰੂਪਾਂ ਦੀ ਜਾਂਚ ‘ਚ ਸ਼੍ਰੋਮਣੀ ਕਮੇਟੀ ਸਹਿਯੋਗ ਦੇਵੇ: ਦਿੱਲੀ ਕਮੇਟੀ
-ਐੱਸ.ਜੀ.ਪੀ.ਸੀ. ‘ਤੇ ਬੇਅਦਬੀ ਘਟਨਾਵਾਂ ਸਬੰਧੀ ਗੰਭੀਰ ਨਾ ਹੋਣ ਦਾ ਦੋਸ਼ ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਗੁੰਮਸ਼ੁਦਗੀ ਸਬੰਧੀ ਸਿੱਖ ਕੌਮ ਵਿਚ ਵੱਧ ਰਹੀ ਡੂੰਘੀ ਨਿਰਾਸ਼ਾ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਤੇਜ਼ੀ […]