ਸਾਬਕਾ ਐੱਮ.ਪੀ. ਮਹਿੰਦਰ ਸਿੰਘ ਕੇ.ਪੀ. ਦੇ ਬੇਟੇ ਦੀ ਮੌਤ ਦੇ ਮੁੱਖ ਮੁਲਜ਼ਮ ਵੱਲੋਂ ਆਤਮ-ਸਮਰਪਣ
ਜਲੰਧਰ, 29 ਅਕਤੂਬਰ (ਪੰਜਾਬ ਮੇਲ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਦੀ ਮੌਤ ਨਾਲ ਸਬੰਧਤ ਸੜਕ ਹਾਦਸੇ ਦੇ ਮੁੱਖ ਮੁਲਜ਼ਮ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਨੇ ਮੰਗਲਵਾਰ ਦੇਰ ਸ਼ਾਮ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਥਾਣਾ-6 ਦੀ ਪੁਲਿਸ ਨੇ ਅਦਾਲਤ ਕੰਪਲੈਕਸ ਤੋਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੋ ਦਿਨਾਂ […]