ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਝੋਨੇ ਦੇ ਸੀਜ਼ਨ ਦੌਰਾਨ ਟਰਾਲੀਆਂ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਲਗਾਏ ਰਿਫਲੈਕਟਰ
ਕੀਮਤੀ ਜਾਨਾਂ ਬਚਾਉਣ ਲਈ ਹਰ ਸਾਲ ਲੱਖਾਂ ਦੀ ਤਾਦਾਦ ‘ਚ ਲਗਾਏ ਜਾਂਦੇ ਹਨ ਰਿਫਲੈਕਟਰ : ਡਾ. ਓਬਰਾਏ ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿਚ ਕੀਮਤੀ ਜਾਨਾਂ ਬਚਾਉਣ ਲਈ ਹਰ ਸਾਲ ਲੱਖਾਂ ਦੀ ਤਾਦਾਦ ‘ਚ ਵਹੀਕਲਾਂ ‘ਤੇ ਮੁਫ਼ਤ ਰਿਫਲੈਕਟਰ ਡਾਕਟਰ […]