ਸੜਕ ਹਾਦਸੇ ਦੇ ਮਾਮਲੇ ਵਿੱਚ ਭਗੌੜੇ ਭਾਰਤੀ ਨੂੰ ਕੀਤਾ ਅਮਰੀਕਾ ਹਵਾਲੇ, ਚੱਲੇਗਾ ਮੁਕੱਦਮਾ
ਸੈਕਰਾਮੈਂਟੋ,ਕੈਲੀਫੋਰਨੀਆ, 5 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਭਾਰਤ ਨੇ ਦੋ ਦਹਾਕੇ ਪਹਿਲਾਂ ਨਿਊਯਾਰਕ ਵਿੱਚ ਵਾਪਰੇ ਇਕ ਸੜਕ ਹਾਦਸੇ ਜਿਸ ਵਿੱਚ ਇਕ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਭਗੌੜੇ ਗਨੇਸ਼ ਸ਼ੇਨਾਇ (54) ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ ਜਿਥੇ ਉਸ ਨੂੰ ਦੂਸਰਾ ਦਰਜਾ ਹੱਤਿਆ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਯੂ ਐਸ ਮਾਰਸ਼ਲ ਸਰਵਿਸ […]