ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
-ਸੜਕ ‘ਤੇ ਬਰਫ਼ ਦੀ ਫਿਸਲਣ ਕਾਰਨ ਟਰੱਕ ‘ਚ ਵੱਜੀ ਕਾਰ ਨੋਵਾਸਕੋਸ਼ਿਆ (ਕੈਨੇਡਾ), 5 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਬਰਫੀਲੇ ਮਾਹੌਲ ‘ਚ ਵਾਪਰੇ ਸੜਕ ਹਾਦਸੇ ਦੌਰਾਨ 30 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਨੋਵਾਸਕੋਸ਼ਿਆ ਦੇ ਸਿਡਨੀ ‘ਚ ਸੜਕ ‘ਤੇ ਜੰਮੀ ਬਰਫ਼ ਉੱਪਰ ਫਿਸਲਣ ਕਾਰਨ ਉਸ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੀ ਟੱਕਰ […]