ਸਾਬਕਾ ‘ਆਪ’ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਵੱਲੋਂ ਸੰਮਨ
ਰੋਪੜ, 7 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਜ਼ਮੀਨ ਘੁਟਾਲੇ ਦੀ ਜਾਂਚ ਦੇ ਸਬੰਧ ਵਿਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਅਧਿਕਾਰਤ ਨੋਟਿਸ ਅਨੁਸਾਰ ਸੰਦੋਆ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਰੋਪੜ ਸਥਿਤ ਵਿਜੀਲੈਂਸ ਦਫ਼ਤਰ ਵਿਖੇ ਜਾਂਚ ਅਧਿਕਾਰੀ ਸਾਹਮਣੇ ਪੇਸ਼ […]