ਕੈਲੀਫੋਰਨੀਆ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਸਿੱਖ ਬੀਬੀ 33 ਸਾਲਾਂ ਬਾਅਦ ਡਿਪੋਰਟ
ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿਚ ਕੈਲੀਫੋਰਨੀਆ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿਚ ਲੈਣ ਮਗਰੋਂ ਭਾਰਤ ਭੇਜ ਦਿੱਤਾ। ਇਹ ਜਾਣਕਾਰੀ ਇੱਕ ਇੰਸਟਾਗ੍ਰਾਮ ਪੋਸਟ ਵਿਚ ਦਿੰਦਿਆਂ […]