ਪੰਜਾਬ ‘ਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ
-ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਸੰਬੰਧੀ ਸ਼ਡਿਊਲ ਜਾਰੀ ਕਰ ਦਿੱਤਾ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ‘ਤੇ ਜਾਰੀ ਕੀਤਾ ਜਾਵੇਗਾ। […]