ਵਿਆਹ ਸਮਾਗਮ ‘ਚ ਹੋਈ ਗੋਲੀਬਾਰੀ ਵਿਚ 1 ਮੌਤ; 6 ਜ਼ਖਮੀ
ਸੈਕਰਾਮੈਂਟੋ, 24 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨੈਸ਼ੂਆ, ਨਿਊ ਹੈਂਪਸ਼ਾਇਰ ਵਿਚ ਸਕਾਈ ਮੀਡੋਅ ਕਾਊਂਟੀ ਕਲੱਬ ਵਿਚ ਇੱਕ ਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਮੌਕੇ ਦੇ ਗਵਾਹਾਂ ਅਨੁਸਾਰ ਗੋਲੀਬਾਰੀ ਉਪਰੰਤ ਕਲੱਬ ਵਿਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਤੇ ਲੋਕਾਂ ਨੇ ਆਪਣੇ […]