‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਹਾਈਕੋਰਟ ਤੋਂ ਵੱਡੀ ਰਾਹਤ
-ਅਦਾਲਤ ਵੱਲੋਂ ਐੱਨ.ਆਰ.ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਖਾਰਜ ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਐੱਨ.ਆਰ.ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ਪਟੀਸ਼ਨ ‘ਚ ਉਸ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ […]