H1-B ਵੀਜ਼ਾ: ਟਰੰਪ ਵੱਲੋਂ ਫੀਸ 100,000 ਅਮਰੀਕੀ ਡਾਲਰ ਕਰਨ ਐਲਾਨ
ਨਿਊਯਾਰਕ/ਵਾਸ਼ਿੰਗਟਨ, 20 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ […]