ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਡਾਕਟਰਾਂ ਲਈ ਇਮੀਗ੍ਰੇਸ਼ਨ ਸੰਬੰਧੀ ਕਾਰਜਕਾਰੀ ਹੁਕਮ ਲਿਆ ਵਾਪਸ
ਵਾਸ਼ਿੰਗਟਨ ਡੀ.ਸੀ., 6 ਮਈ (ਪੰਜਾਬ ਮੇਲ)- ਅਮਰੀਕਾ ਵਿਚ ਇਮੀਗ੍ਰੇਸ਼ਨ ਨੀਤੀਆਂ ‘ਚ ਇੱਕ ਮਹੱਤਵਪੂਰਨ ਮੋੜ ਆਇਆ ਹੈ, ਜਿੱਥੇ ਟਰੰਪ ਪ੍ਰਸ਼ਾਸਨ ਨੇ ਆਪਣੇ ਹੀ ਸਖ਼ਤ ਇਮੀਗ੍ਰੇਸ਼ਨ ਸੰਬੰਧੀ ਕਾਰਜਕਾਰੀ ਹੁਕਮ ਨੂੰ ਚੁੱਪਚਾਪ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹੁਣ ਵਿਦੇਸ਼ ਵਿਚ ਟ੍ਰੇਨਿੰਗ ਪ੍ਰਾਪਤ ਡਾਕਟਰਾਂ ਲਈ ਵੀਜ਼ਾ ਪ੍ਰੋਸੈਸਿੰਗ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਨਾਲ ਕਈ […]