ਹੜ੍ਹਾਂ ਤੋਂ ਬਾਅਦ ਝੋਨੇ ਦੀ ਫ਼ਸਲ ‘ਚੀਨੀ ਵਾਇਰਸ’ ਦੀ ਲਪੇਟ ਵਿਚ
ਚੰਡੀਗੜ੍ਹ, 15 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਤੋਂ ਬਾਅਦ ਹੁਣ ਇਕ ਨਵੀਂ ਪ੍ਰੇਸ਼ਾਨੀ ਨੇ ਘੇਰ ਲਿਆ ਹੈ। ਦਰਅਸਲ, ਹੁਣ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਝੋਨੇ ਦੀ ਫ਼ਸਲ ‘ਚੀਨੀ ਵਾਇਰਸ’ ਦੀ ਲਪੇਟ ਵਿਚ ਆਉਣ ਲੱਗ ਪਈ ਹੈ। ਇਸ ਵਾਇਰਸ ਨੇ ਪੱਕੀ-ਪਕਾਈ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਕੇ ਬਰਬਾਦ ਕਰ ਦਿੱਤਾ ਹੈ। ਜਾਣਕਾਰੀ […]