ਜ਼ੀਰਾ ਵਾਲੀ ਸ਼ਰਾਬ ਫੈਕਟਰੀ ਬੰਦ ਕਰਨ ਤੇ ਇਕ ਹਿੱਸਾ ਢਾਹੁਣ ਦੇ ਹੁਕਮ
ਜ਼ੀਰਾ, 13 ਸਤੰਬਰ (ਪੰਜਾਬ ਮੇਲ)- ਪਿੰਡ ਮਨਸੂਰਵਾਲ ਕਲਾਂ ‘ਚ ਲੱਗੀ ਸ਼ਰਾਬ ਫ਼ੈਕਟਰੀ ਦਾ ਕੁਝ ਹਿੱਸਾ ਢਾਹੁਣ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਐੱਨ.ਜੀ.ਟੀ. ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਐੱਨ.ਜੀ.ਟੀ. ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ. ਅਫਰੋਜ਼ ਅਹਿਮਦ ਦੇ ਬੈਂਚ ਵੱਲੋਂ ਜਾਰੀ ਹੁਕਮਾਂ […]