ਕਿਸਾਨਾਂ ਨੂੰ ਖੇਤ ਵਾਹੀਯੋਗ ਬਨਾਉਣ ਲਈ 8 ਲੱਖ ਲੀਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ‘ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ […]