ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਅਸਤੀਫ਼ਾ
-ਵੇਅਰਹਾਊਸਿੰਗ ਕਾਰਪੋਰੇਸ਼ਨ ਅਧਿਕਾਰੀ ਦੀ ਖ਼ੁਦਕੁਸ਼ੀ ਕਾਰਨ ਵਧਿਆ ਸੀ ਵਿਵਾਦ; ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਅਸਤੀਫ਼ੇ […]