ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ ਅੰਮ੍ਰਿਤਸਰ, 6 ਸਤੰਬਰ (ਪੰਜਾਬ ਮੇਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ […]