ਕੈਲੀਫੋਰਨੀਆ ਵਾਸੀ ਪਿਤਾ ਨੂੰ ਆਪਣੇ 7 ਮਹੀਨਿਆਂ ਦੇ ਪੁੱਤਰ ਦੀ ਹੱਤਿਆ ਦੇ ਮਾਮਲੇ ‘ਚ 25 ਸਾਲ ਕੈਦ
ਸੈਕਰਾਮੈਂਟੋ, 8 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਵਾਸੀ 32 ਸਾਲਾ ਪਿਤਾ ਜੇਕ ਹਾਰੋ ਨੂੰ ਆਪਣੇ 7 ਮਹੀਨਿਆਂ ਦੇ ਪੁੱਤਰ ਏਮਾਨੂਅਲ ਹਾਰੋ ਦੀ ਹੱਤਿਆ ਕਰਨ ਦੇ ਮਾਮਲੇ ਵਿਚ 25 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜੇਕ ਹਾਰੋ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਹੱਤਿਆ ਕਰਨ ਤੋਂ ਬਾਅਦ ਹਾਰੋ ਨੇ ਆਪਣੇ ਪੁੱਤਰ ਨੂੰ ਅਗਵਾ […]