ਆਸਟ੍ਰੇਲੀਆ ‘ਚ ਹਜ਼ਾਰਾਂ ਲੋਕਾਂ ਵੱਲੋਂ ਇਮੀਗ੍ਰੇਸ਼ਨ ਵਿਰੋਧੀ ਰੈਲੀਆਂ
-ਪ੍ਰਦਰਸ਼ਨ ‘ਚ ਭਾਰਤੀਆਂ ਨੂੰ ਬਣਾਇਆ ਗਿਆ ਨਿਸ਼ਾਨਾ ਸਿਡਨੀ, 1 ਸਤੰਬਰ (ਪੰਜਾਬ ਮੇਲ)- ਐਤਵਾਰ ਨੂੰ ਆਸਟ੍ਰੇਲੀਆ ‘ਚ ਹਜ਼ਾਰਾਂ ਲੋਕਾਂ ਨੇ ਇਮੀਗ੍ਰੇਸ਼ਨ ਵਿਰੋਧੀ ਰੈਲੀਆਂ ਵਿਚ ਹਿੱਸਾ ਲਿਆ ਅਤੇ ਪ੍ਰਦਰਸ਼ਨ ਦੀ ਪ੍ਰਚਾਰ ਸਮੱਗਰੀ ਵਿਚ ਭਾਰਤੀ ਪ੍ਰਵਾਸੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਹਾਲਾਂਕਿ, ਆਸਟ੍ਰੇਲੀਆਈ ਸਰਕਾਰ ਨੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕੀਤੀ ਹੈ ਅਤੇ ਪ੍ਰਦਰਸ਼ਨਾਂ ਨੂੰ ਨਫ਼ਰਤ ਫੈਲਾਉਣ ਵਾਲਾ […]