84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਬਰੈਂਪਟਨ ਸਿਟੀ ਕੌਂਸਲ ਦੇ ਝੰਡੇ 7 ਦਿਨਾਂ ਤੋਂ ਝੁਕੇ
-ਹਰ ਸਾਲ ਇਹ ਹਫਤਾ ਇੰਜ ਹੀ ਮਨਾਏਗੀ ਸਿਟੀ ਕੌਂਸਲ ਵੈਨਕੂਵਰ, 7 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ‘ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ ਪਾਸ ਕੀਤਾ ਗਿਆ […]