ਟਰੰਪ ਕੋਲ ਹਰ ਦੇਸ਼ ’ਤੇ ਵਿਆਪਕ ਟੈਕਸ ਲਾਉਣ ਦਾ ਅਧਿਕਾਰ ਨਹੀਂ: ਸੰਘੀ ਅਦਾਲਤ
ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ ਦੇ ਯਤਨ ਨੂੰ ਬਰਕਰਾਰ ਰੱਖਿਆ ਹੈ। ਯੂ.ਐੱਸ. ਕੋਰਟ ਆਫ਼ ਅਪੀਲਜ਼ […]