ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ
ਸ੍ਰੀ ਮੁਕਤਸਰ ਸਾਹਿਬ, 28 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਹ ਪਵਿੱਤਰ ਭਾਵਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨਾਲ ਸੰਜੋਗੀ ਪਈ ਹੈ ਤੇ ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’ ਮਹਾਵਾਕ ਨਿਰੰਤਰ ਸਾਡੀ ਅਗਵਾਈ ਕਰ ਰਿਹਾ ਹੈ। ਮਨੁੱਖਤਾ ਦੀ ਭਲਾਈ […]