ਅਮਰੀਕਾ ਵਲੋਂ ਭਾਰਤ ‘ਤੇ ਲਾਇਆ ਗਿਆ ਕੁੱਲ 50 ਫੀਸਦੀ ਟੈਰਿਫ

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਅਨੁਸਾਰ ਭਾਰਤ ‘ਤੇ ਲਾਇਆ ਗਿਆ ਵਾਧੂ 25 ਫੀਸਦੀ ਟੈਰਿਫ ਲਾਗੂ ਹੋ ਗਿਆ ਅਤੇ ਇਸ ਦੇ ਨਾਲ ਹੀ ਅਮਰੀਕਾ ਵਲੋਂ ਭਾਰਤ ‘ਤੇ ਲਾਇਆ ਗਿਆ ਕੁੱਲ ਟੈਰਿਫ 50 ਫੀਸਦੀ ਹੋ ਗਿਆ ਹੈ। ਇਹ ਵਾਧੂ ਟੈਰਿਫ ਦੇਸ਼ ਤੋਂ ਇੰਪੋਰਟ ਕੀਤੇ ਜਾਣ ਵਾਲੇ ਸਾਮਾਨ ‘ਤੇ ਜੁਰਮਾਨੇ ਵਜੋਂ ਲਾਇਆ […]

ਝੰਡਾ ਸਾੜਨ ਦੇ ਦੋਸ਼ੀ ਵਿਅਕਤੀ ਨੂੰ ਇੱਕ ਸਾਲ ਤੱਕ ਦੀ ਕੈਦ ਹੋਣੀ ਚਾਹੀਦੀ ਹੈ: ਟਰੰਪ

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ, ਜਿਸ ‘ਚ ਨਿਆਂ ਵਿਭਾਗ ਨੂੰ ਅਮਰੀਕੀ ਝੰਡਾ ਸਾੜਨ ਵਾਲੇ ਲੋਕਾਂ ਦੀ ਜਾਂਚ ਕਰਨ ਅਤੇ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ ਗਿਆ। ਹਾਲਾਂਕਿ, ਅਮਰੀਕੀ ਸੁਪਰੀਮ ਕੋਰਟ ਨੇ ਝੰਡਾ ਸਾੜਨ ਨੂੰ ਸੰਵਿਧਾਨ ਦੁਆਰਾ ਸੁਰੱਖਿਅਤ ਇੱਕ ਜਾਇਜ਼ ਰਾਜਨੀਤਿਕ ਪ੍ਰਗਟਾਵਾ ਮੰਨਿਆ ਹੈ। ‘ਓਵਲ […]

ਪੰਜਾਬ ‘ਚ ਹੜ੍ਹਾਂ ਦਾ ਕਹਿਰ; ਹਜ਼ਾਰਾਂ ਲੋਕ ਬੇਘਰ

-7 ਜ਼ਿਲ੍ਹਿਆਂ ਨੂੰ ਲਿਆ ਆਪਣੀ ਲਪੇਟ ‘ਚ ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿਚ ਰਾਵੀ ਅਤੇ ਬਿਆਸ ਦੇ ਨਾਲ ਨਾਲ ਸਤਲੁਜ ਦਰਿਆ ਵਿਚ ਪਾਣੀ ਚੜ੍ਹਿਆ ਹੋਇਆ ਹੈ, ਜਿਸ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਨੂੰ […]

ਟਰੰਪ ਵਲੋਂ ਫੈਡਰਲ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਦੀ ਛੁੱਟੀ

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ‘ਤੇ ਪੋਸਟ ਕੀਤੇ ਇੱਕ ਪੱਤਰ ਵਿਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਰਹੇ ਹਨ। ਮੌਰਗੇਜ ਦਿੱਗਜਾਂ ਫੈਨੀ ਮੇਅ ਅਤੇ ਫਰੈਡੀ ਮੈਕ […]

ਟਰੰਪ ਦੇ ਕਰੀਬੀ ਸਰਜੀਓ ਗੋਰ ਹੋਣਗੇ ਭਾਰਤ ‘ਚ ਅਗਲੇ ਅਮਰੀਕੀ ਰਾਜਦੂਤ

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਰੀਬੀ ਸਹਿਯੋਗੀ ਅਤੇ ਰਿਪਬਲਿਕਨ ਰਣਨੀਤੀਕਾਰ ਸਰਜੀਓ ਗੋਰ ਨੂੰ ਭਾਰਤ ਵਿਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ। ਗੋਰ ਨੂੰ ਟਰੰਪ ਪਰਿਵਾਰ ਦੇ ਬਹੁਤ ਨੇੜੇ ਮੰਨਿਆ ਜਾਂਦਾ ਹੈ ਅਤੇ ਉਹ ਲੰਬੇ ਸਮੇਂ ਤੋਂ ਰਿਪਬਲਿਕਨ ਰਾਜਨੀਤੀ ਨਾਲ ਜੁੜੇ ਹੋਏ ਹਨ। ਸਰਜੀਓ ਗੋਰ ਦਾ ਜੀਵਨ ਸਫ਼ਰ ਕਾਫ਼ੀ […]

ਬੱਚਿਆਂ ਦੇ ਖੇਡ ਮੇਲੇ ਦੀ ਸਮਾਪਤੀ ਕੀਤੀ ਗਈ

ਸਿਆਟਲ, 27 ਅਗਸਤ (ਪੰਜਾਬ ਮੇਲ)- 24 ਅਗਸਤ, ਐਤਵਾਰ ਨੂੰ ਬੱਚਿਆਂ ਦਾ ਜੋ ਖੇਡ ਕੈਂਪ ਲੱਗਦਾ ਹੈ ਅਤੇ ਦੋ ਮਹੀਨੇ ਲਗਾਤਾਰ ਸ਼ਨੀਵਾਰ, ਐਤਵਰ ਚੱਲਦਾ ਹੈ, ਦੀ ਸਮਾਪਤੀ ਕੀਤੀ ਗਈ। ਸਾਰੇ ਸਿਆਟਲ ਨਿਵਾਸੀ ਬਹੁਤ ਹੁੰਮਹੁਮਾ ਕੇ ਪਹੁੰਚੇ ਤੇ ਬੱਚਿਆਂ ਦੇ ਇਨਾਮ ਵੰਡ ਸਮਾਗਮ ਦੀ ਖੂਬਸੂਰਤੀ ‘ਚ ਵਾਧਾ ਕੀਤਾ ਤੇ ਪ੍ਰਬੰਧਕਾਂ ਦੇ ਕਾਰਜ ਦੀ ਸ਼ਲਾਘਾ ਕੀਤੀ ਗਈ। ਇਕ […]

ਕੈਲਗਰੀ ਦੇ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਕੈਲਗਰੀ, 27 ਅਗਸਤ (ਪੰਜਾਬ ਮੇਲ)- ਕੈਲਗਰੀ ‘ਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਮੂਲ ਦੇ ਸਾਬਕਾ ਐੱਮ.ਐੱਲ.ਏ. ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਵਿਚ 20 ਸਾਲਾ ਅਰਜਨ ਗਿੱਲ ਦੀ ਮੌਤ ਹੋ ਗਈ। ਕੈਲਗਰੀ ਪੁਲਿਸ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਵਿਚ […]

ਮਜੀਠੀਆ ਦੇ ਵਕੀਲਾਂ ਵੱਲੋਂ ਰਿਮਾਂਡ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ

-ਨਵੀਂ ਪਟੀਸ਼ਨ ਕੀਤੀ ਜਾਵੇਗੀ ਦਾਇਰ ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ, ਮਜੀਠੀਆ ਦੇ ਵਕੀਲਾਂ ਨੇ ਰਿਮਾਂਡ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ […]

ਟਰੰਪ ਵੱਲੋਂ ਚੀਨ ਨੂੰ ਚੁੰਬਕ ਸਪਲਾਈ ਨਾ ਕਰਨ ‘ਤੇ 200% ਟੈਰਿਫ ਲਾਉਣ ਦੀ ਧਮਕੀ

ਵਾਸ਼ਿੰਗਟਨ, 27 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨਾਲ ਆਪਣੇ ਸਬੰਧਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਚੀਨ ਦੇ ਸਬੰਧ ਬਹੁਤ ਵਧੀਆ ਹੋਣ ਵਾਲੇ ਹਨ। ਸਾਡੇ ਕੋਲ ਕੁਝ ਵਧੀਆ ਪੱਤੇ ਹਨ, ਪਰ ਮੈਂ ਉਨ੍ਹਾਂ ਨੂੰ ਨਹੀਂ ਖੇਡਣਾ ਚਾਹੁੰਦਾ। ਜੇ ਮੈਂ ਅਜਿਹਾ ਕਰਾਂਗਾ, ਤਾਂ ਚੀਨ ਬਰਬਾਦ ਹੋ ਜਾਵੇਗਾ। ਟਰੰਪ ਨੇ ਇਹ […]

ਇੰਡੋ-ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਲਾਇਆ ਤੀਜਾ ਪਿਕਨਿਕ ਟੂਰ

ਸਰੀ, 26 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਇੰਡੋ-ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਬੀਤੇ ਦਿਨੀਂ ਇਸ ਸਾਲ ਦਾ ਤੀਜਾ ਪਿਕਨਿਕ ਟੂਰ ਲਾਇਆ। ਇਸ ਟੂਰ ਦੌਰਾਨ ਹੈਰੀਸਨ ਹੌਟ ਸਪਰਿੰਗ ਵਿਖੇ ਪਹੁੰਚ ਕੇ ਸਾਰੇ ਮੈਂਬਰਾਂ ਨੇ ਖੁਸ਼ੀਆਂ ਭਰੇ ਮਾਹੌਲ ਦਾ ਆਨੰਦ ਮਾਣਿਆਂ। ਸੈਂਟਰ ਦੇ ਸਕੱਤਰ ਹਰਚੰਦ ਸਿੰਘ ਅੱਚਰਵਾਲ ਨੇ ਦੱਸਿਆ ਹੈ ਕਿ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ […]