ਹਰਿਆਣਾ ‘ਚ 84 ਦੇ ਪੀੜਤ ਪਰਿਵਾਰਾਂ ਨੂੰ ਮਿਲੇਗੀ ਨੌਕਰੀ
-ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਕਈ ਮਤਿਆਂ ਨੂੰ ਪ੍ਰਵਾਨਗੀ ਚੰਡੀਗੜ੍ਹ, 4 ਨਵੰਬਰ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ ਹਰਿਆਣਾ ਸਰਕਾਰ ਨੇ ਠੇਕੇ ‘ਤੇ ਨੌਕਰੀ […]