ਹੁਣ ਅਮਰੀਕੀ ਝੰਡਾ ਸਾੜਨ ਵਾਲੇ ਲੋਕਾਂ ‘ਤੇ ਹੋਵੇਗੀ ਸਖਤ ਕਾਰਵਾਈ!
-ਟਰੰਪ ਵੱਲੋਂ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਵਾਸ਼ਿੰਗਟਨ, 26 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਜਿਸ ‘ਚ ਨਿਆਂ ਵਿਭਾਗ ਨੂੰ ਅਮਰੀਕੀ ਝੰਡਾ ਸਾੜਨ ਵਾਲੇ ਲੋਕਾਂ ਦੀ ਜਾਂਚ ਕਰਨ ਅਤੇ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ ਗਿਆ। ਹਾਲਾਂਕਿ, ਅਮਰੀਕੀ ਸੁਪਰੀਮ ਕੋਰਟ ਨੇ ਝੰਡਾ ਸਾੜਨ ਨੂੰ ਸੰਵਿਧਾਨ […]