ਮਜੀਠੀਆ ’ਤੇ ਕੇਸ ਚਲਾਉਣ ਦੀ ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਗੀ
ਚੰਡੀਗੜ੍ਹ, 1 ਨਵੰਬਰ, (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਕੇਸ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਪੰਜਾਬ ਕੈਬਨਿਟ ਵੱਲੋਂ 8 ਸਤੰਬਰ ਨੂੰ ਇਸ ਸਬੰਧੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ […]