ਅਮਰੀਕਾ ਵੱਲੋਂ ਭਾਰਤੀ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ਜਾਰੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ
ਫਲੋਰੀਡਾ ਹਾਦਸੇ ਕਾਰਨ ਵਧਾਈ ਸਖ਼ਤੀ ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਵਪਾਰਕ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ਜਾਰੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ 12 ਅਗਸਤ 2025 ਨੂੰ ਫਲੋਰੀਡਾ ਵਿਚ ਹੋਏ ਇੱਕ ਦੁਖਦਾਈ ਸੜਕ ਹਾਦਸੇ ਤੋਂ ਬਾਅਦ ਲਿਆ ਗਿਆ ਸੀ, ਜਿਸ ਵਿਚ ਪੰਜਾਬ ਦੇ ਇੱਕ ਭਾਰਤੀ ਟਰੱਕ ਡਰਾਈਵਰ ਦੀ […]