ਬੇਅਦਬੀ ਖ਼ਿਲਾਫ਼ ਬਿੱਲ: ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਅਸਤੀਫ਼ਾ
ਚੰਡੀਗੜ੍ਹ, 31 ਅਕਤੂਬਰ (ਪੰਜਾਬ ਮੇਲ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ […]