ਡਾ. ਗੁਰਬੀਰ ਸਿੰਘ ਗਿੱਲ ਅਮਰੀਕਾ ਦੌਰੇ ‘ਤੇ
ਸੈਕਰਾਮੈਂਟੋ, 29 ਅਕਤੂਬਰ (ਪੰਜਾਬ ਮੇਲ)- ਜਲੰਧਰ ਦੇ ਮਸ਼ਹੂਰ ਡਾਕਟਰ ਡਾ. ਗੁਰਬੀਰ ਸਿੰਘ ਗਿੱਲ ਅੱਜਕੱਲ੍ਹ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰ ਤਰਲੋਚਨ ਸਿੰਘ ਅਟਵਾਲ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸ਼ਖਸੀਅਤਾਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਮੇਅਰ ਪਰਗਟ ਸਿੰਘ ਸੰਧੂ, ਮੇਅਰ ਬੌਬੀ ਸਿੰਘ ਐਲਨ, ਧੀਰਾ ਨਿੱਜਰ, ਗੁਰਜਤਿੰਦਰ ਸਿੰਘ […]