ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੋਰਸ ਪੂਰਾ ਹੋਣ ਤੇ ਲਈ ਫਾਈਨਲ ਪ੍ਰੀਖਿਆ
ਲੜਕੇ ਲੜਕੀਆਂ ਨੂੰ ਮੁਫਤ ਤਕਨੀਕੀ ਸਿੱਖਿਆ ਦੇ ਕੇ ਅਪਣੇ ਪੈਰਾਂ ਤੇ ਖੜੇ ਹੋਣ ਦੇ ਯੋਗ ਬਣਾਵਾਂਗੇ : ਡਾ ਐਸ ਪੀ ਸਿੰਘ ਓਬਰਾਏ ਸ਼੍ਰੀ ਮੁਕਤਸਰ ਸਾਹਿਬ, 1 ਅਗਸਤ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿੱਚ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ […]