ਸਾਬਕਾ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ
ਇਸਲਾਮਾਬਾਦ, 24 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭੈਣ ਅਲੀਮਾ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ‘ਚੋਂ ਲਗਾਤਾਰ ਗ਼ੈਰ-ਹਾਜ਼ਰ ਰਹਿਣ ਕਾਰਨ ਰਾਵਲਪਿੰਡੀ ਆਧਾਰਿਤ ਅੱਤਵਾਦ ਵਿਰੋਧੀ ਅਦਾਲਤ ਨੇ ਚੌਥੀ ਵਾਰ ਇਹ ਵਾਰੰਟ ਜਾਰੀ ਕੀਤੇ। ਮਾਮਲੇ ‘ਤੇ ਸੁਣਵਾਈ 24 ਨਵੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ […]