ਦਿੱਲੀ ‘ਚ ਲਗਾਤਾਰ ਦੂਜੇ ਦਿਨ ਲੱਗੇ ਭੂਚਾਲ ਦੇ ਝਟਕੇ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਮੇਲ)- ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 24 ਘੰਟਿਆਂ ਵਿਚ ਇਹ ਦੂਜੀ ਵਾਰ ਹੈ, ਜਦੋਂ ਰਾਜਧਾਨੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ 3.7 ਸੀ ਅਤੇ ਭੂਚਾਲ ਦਾ ਕੇਂਦਰ ਹਰਿਆਣਾ ਦਾ ਝੱਜਰ ਸੀ। ਕੱਲ੍ਹ ਦਿੱਲੀ-ਐੱਨ.ਸੀ.ਆਰ. ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਭੂਚਾਲ […]

ਮਲੇਸ਼ੀਆਈ ਮਾਡਲ ਵੱਲੋਂ ਭਾਰਤੀ ਪੁਜਾਰੀ ‘ਤੇ ਮੰਦਰ ‘ਚ ਜਿਨਸੀ ਸ਼ੋਸ਼ਣ ਦਾ ਦੋਸ਼

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ ਨਾਲ ਛੇੜਛਾੜ ਕਰਨ ਦੇ ਦੋਸ਼ੀ ਭਾਰਤੀ ਪੁਜਾਰੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਸ ਗ੍ਰੈਂਡ ਮਲੇਸ਼ੀਆ 2021 ਦਾ ਖਿਤਾਬ ਜਿੱਤਣ ਵਾਲੀ ਕਨਾਰਨ ਨੇ ਇੱਕ ਜ਼ੋਦਰਾਰ ਤੇ ਲੰਬੀ-ਚੌੜੀ ਇੰਸਟਾਗ੍ਰਾਮ […]

ਰਾਸ਼ਟਰਪਤੀ ਜ਼ਰਦਾਰੀ ਨੂੰ ਗੱਦੀਓਂ ਲਾਂਭੇ ਕਰਨ ਦੇ ਕਿਆਸ ਖਾਰਜ

-ਸਾਨੂੰ ਪਤਾ ਹੈ ਕਿ ਝੂਠ ਕੌਣ ਫੈਲਾਅ ਰਿਹਾ ਤੇ ਕਿਸ ਨੂੰ ਫਾਇਦਾ ਹੋ ਰਿਹੈ: ਗ੍ਰਹਿ ਮੰਤਰੀ ਇਸਲਾਮਾਬਾਦ, 11 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਅਹੁਦੇ ਹਟਾਉਣ ਦੇ ਕਿਆਫਿਆਂ ਨੂੰ ਰੱਦ ਕਰ ਦਿੱਤਾ ਅਤੇ ਇਸ ਨੂੰ ਇੱਕ ‘ਮੰਦਭਾਵਨਾ ਵਾਲੀ ਮੁਹਿੰਮ’ ਕਰਾਰ ਦਿੱਤਾ। ਨਕਵੀ ਨੇ ਇਹ ਬਿਆਨ ਸੋਸ਼ਲ […]

ਸਾਬਕਾ ਬ੍ਰਿਟਿਸ਼ ਪੀ.ਐੱਮ. ਰਿਸ਼ੀ ਸੁਨਕ ਬੈਂਕਿੰਗ ‘ਚ ਜਗਤ ‘ਚ ਪਰਤੇ

-ਤਨਖ਼ਾਹ ਕਰਨਗੇ ਦਾਨ ਲੰਡਨ, 10 ਜੁਲਾਈ (ਪੰਜਾਬ ਮੇਲ)- ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਗੋਲਡਮੈਨ ਸੈਚਸ ਗਰੁੱਪ ‘ਚ ਸੀਨੀਅਰ ਐਡਵਾਈਜ਼ਰ ਦੇ ਤੌਰ ‘ਤੇ ਨਵੀਂ ਭੂਮਿਕਾ ਸੰਭਾਲੀ ਹੈ। ਉਹ ਆਪਣੀ ਕਮਾਈ ਨੂੰ ਸਿੱਖਿਆ ਚੈਰਿਟੀ ਨੂੰ ਦਾਨ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨੂੰ ਹਾਲ ਹੀ ਵਿਚ ਆਪਣੀ ਪਤਨੀ ਅਕਸ਼ਤਾ ਮੂਰਤੀ ਨਾਲ ਸਥਾਪਤ ਕੀਤਾ ਸੀ। […]

ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੇਵਾਦਾਰ ਦੇ ਭਰਾ ਦੀ ਹੱਤਿਆ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਪਿਛਲੇ ਲੰਬੇ ਸਮੇਂ ਤੋਂ ਜੋੜਾ-ਘਰ ‘ਚ ਸੇਵਾਵਾਂ ਦੇ ਰਹੇ ਗੁਲਾਬ ਸਿੰਘ ਦੇ ਭਰਾ ਦੀ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨੀ ਪੁਲਿਸ ਵੱਲੋਂ ਇਸ ਮਾਮਲੇ ਨੂੰ ਜਨਤਕ ਨਾ ਕਰਨ ਦੇ ਇਰਾਦੇ ਨਾਲ […]

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਭਾਰਤ ਹਵਾਲੇ

ਸੈਕਰਾਮੈਂਟੋ, 10 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਘੱਟੋ-ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐੱਫ.ਬੀ.ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਸਰ ਦੇ ਰਹਿਣ ਵਾਲੇ ਹੈਪੀ ਪਾਸੀਆ […]

ਨਾਸਾ ਵੱਲੋਂ 2145 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ!

ਟਰੰਪ ਵੱਲੋਂ ਬਜਟ ‘ਚ ਕੀਤੀ ਵੱਡੀ ਕਟੌਤੀ ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ)- ਅਮਰੀਕੀ ਪੁਲਾੜ ਏਜੰਸੀ ਨਾਸਾ ਇਨ੍ਹੀਂ ਦਿਨੀਂ ਇਕ ਵੱਡੇ ਬਦਲਾਅ ਵਿਚੋਂ ਲੰਘ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਾਸਾ ਆਪਣੇ ਲਗਭਗ 2145 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕੀ ਮੀਡੀਆ ਆਊਟਲੈਟ ਪੋਲੀਟੀਕੋ ਨੇ ਇਸ ਬਾਰੇ ਜਾਣਕਾਰੀ ਦਿੱਤੀ […]

ਪੀਲ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ

ਮੁਲਜ਼ਮਾਂ ‘ਚ ਦੋ ਨਾਬਾਲਗ ਵੀ ਸ਼ਾਮਲ; ਪੁਲਿਸ ਵੱਲੋਂ ਹੋਰ ਪੀੜਤਾਂ ਨੂੰ ਸਾਹਮਣੇ ਆਉਣ ਦੀ ਅਪੀਲ ਵੈਨਕੂਵਰ, 10 ਜੁਲਾਈ (ਪੰਜਾਬ ਮੇਲ)- ਪੀਲ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ‘ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ‘ਤੇ ਸੱਦ ਕੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ […]

ਪੰਜਾਬ ਵਿਧਾਨ ਸਭਾ ਇਜਲਾਸ: 11 ਮਿੰਟ ਦੇ ਸੈਸ਼ਨ ਦੌਰਾਨ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)-  ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ’ਚ ਗੁਜਰਾਤ ਚ ਹਵਾਈ ਹਾਦਸੇ ਚ ਮਾਰੇ ਗਏ ਸੈਂਕੜੇ ਲੋਕਾਂ ਤੋ ਇਲਾਵਾ ਅਬੋਹਰ ਚ ਮਾਰੇ ਗਏ ਕੱਪੜਾ ਵਪਾਰੀ ਸੰਜੇ ਵਰਮਾ ਤੋ ਇਲਾਵਾ ਸੀਨੀਅਰ ਆਗੂ ਸੁਖਦੇਵ ਸਿੰਘ […]

ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਵੈਨਕੂਵਰ, 10 ਜੁਲਾਈ  (ਪੰਜਾਬ ਮੇਲ)- ਪੀਲ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ’ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ’ਤੇ ਸੱਦ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। ਗਰੋਹ ਦੇ ਸਰਗਣੇ ਦੀ ਭਾਲ ਜਾਰੀ ਹੈ। […]