ਸਿਆਟਲ ਖੇਡ ਕੈਂਪ ਪੂਰੇ ਧੂਮ-ਧੜੱਕੇ ਨਾਲ ਸ਼ੁਰੂ
ਸਿਆਟਲ, 9 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- 5 ਜੁਲਾਈ, ਸ਼ਨੀਵਾਰ ਨੂੰ ਬੱਚਿਆਂ ਦਾ ਖੇਡ ਕੈਂਪ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੁਰੂ ਕੀਤਾ ਗਿਆ। ਇਹ ਖੇਡ ਕੈਂਪ ਰਵਿੰਦਰ ਰਿਸ਼ੀ ਨੂੰ ਸਮਰਪਿਤ ਹੋਵੇਗਾ, ਜਿਹੜੇ ਕਿ ਜਿਮਨਾਸਟਿਕ ਕੋਚ ਦੀਆਂ ਸੇਵਾਵਾਂ ਨਿਭਾਉਂਦੇ ਹੋਏ ਡਿਪਟੀ ਡਾਇਰੈਕਟਰ ਸਪੋਰਟਸ ਰਿਟਾਇਰ ਹੋਏ ਅਤੇ ਪਿਛਲੇ ਸਾਲ ਉਹ ਸਦੀਵੀ ਵਿਛੋੜਾ ਦੇ ਗਏ ਸਨ। […]