ਅਮਰੀਕਾ ‘ਚ ਪੈਦਾ ਹੋਏ ਰੂਸੀ ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ ‘ਤੇ ਭੜਕਿਆ ਰੂਸ
ਮਾਸਕੋ, 4 ਮਈ (ਪੰਜਾਬ ਮੇਲ)- ਰੂਸ ਨੇ ਅਮਰੀਕਾ ਦੇ ਸਟੇਟ ਡਿਪਾਰਟਮੈਂਟ (ਵਿਦੇਸ਼ ਵਿਭਾਗ) ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਹ ਅਮਰੀਕਾ ਵਿਚ ਪੈਦਾ ਹੋਏ ਰੂਸੀ ਡਿਪਲੋਮੈਟਾਂ ਦੇ ਬੱਚਿਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕੀ ਨਾਗਰਿਕਤਾ ਦੇ ਰਿਹਾ ਹੈ। ਰੂਸ ਅਨੁਸਾਰ ਇਹ ਕਦਮ ਅੰਤਰਰਾਸ਼ਟਰੀ ਨਿਯਮਾਂ ਅਤੇ ਦੁਵੱਲੇ ਡਿਪਲੋਮੈਟਿਕ ਅਭਿਆਸਾਂ ਦੀ ਸਿੱਧੀ ਉਲੰਘਣਾ ਹੈ। ਰੂਸੀ ਵਿਦੇਸ਼ ਮੰਤਰਾਲੇ […]