ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਲਿਆ ਹਿਰਾਸਤ ‘ਚ
-ਆਸਟ੍ਰੇਲੀਆ ਜਾ ਰਹੀ ਸੀ ਲਵਜੀਤ ਕੌਰ ਅੰਮ੍ਰਿਤਸਰ, 8 ਜੁਲਾਈ (ਪੰਜਾਬ ਮੇਲ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਦੇਰ ਰਾਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਹਿਰਾਸਤ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਕਾਰਨ ਉਸ […]