ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜਦਗੀਆਂ ਦੇ 6 ਨਾਮਜਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। […]