ਬੀਤੇ 10 ਸਾਲਾਂ ‘ਚ ਅਪਰਾਧਿਕ ਪਿਛੋਕੜ ਵਾਲੇ 17,600 ਵਿਅਕਤੀ ਕੈਨੇਡਾ ਪੁੱਜੇ

-ਆਵਾਸ ਵਿਭਾਗ ਵੱਲੋਂ ਜਾਰੀ ਅੰਕੜਿਆਂ ਵਿਚ ਹੋਇਆ ਖੁਲਾਸਾ ਵੈਨਕੂਵਰ, 7 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਆਵਾਸ ਵਿਭਾਗ ਨੇ ਬੀਤੇ 10 ਸਾਲਾਂ ਦੌਰਾਨ ਅਪਰਾਧਿਕ ਪਿਛੋਕੜ ਵਾਲੇ 17,600 ਵਿਦੇਸ਼ੀਆਂ ਦੀਆਂ ਕੈਨੇਡਾ ਪੁੱਜਣ ਦੀਆਂ ਅਰਜ਼ੀਆਂ ਸਵੀਕਾਰ ਕੀਤੀਆਂ ਤੇ ਉਨ੍ਹਾਂ ਦਾ ਕੈਨੇਡਾ ਪੁੱਜਣ ‘ਤੇ ਸਵਾਗਤ ਕੀਤਾ। ਇਸ ਦਹਾਕੇ ਦੌਰਾਨ ਅਪਰਾਧਿਕ ਪਿਛੋਕੜ ਵਾਲੇ 25,350 ਵਿਅਕਤੀਆਂ ਨੇ ਅਰਜ਼ੀਆਂ ਭਰੀਆਂ, ਜਿਨ੍ਹਾਂ ‘ਚੋਂ […]

ਅਮਰੀਕਾ ‘ਚ ਗ੍ਰਿਫ਼ਤਾਰ ਹੈਪੀ ਪਾਸੀਆ ਨੂੰ ਛੇਤੀ ਹੀ ਲਿਆਂਦਾ ਜਾਵੇਗਾ ਭਾਰਤ

– ਭਾਰਤ ਤੇ ਅਮਰੀਕੀ  ਏਜੰਸੀਆਂ ਵਿਚਕਾਰ ਚੱਲ ਰਹੀ ਗੱਲਬਾਤ – ਪੰਜਾਬ ‘ਚ 14 ਗ੍ਰਨੇਡ ਹਮਲਿਆਂ ਦਾ ਦੋਸ਼; 33 ਮਾਮਲੇ ਦਰਜ ਹਨ ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਬੀਤੇ ਕੁਝ ਮਹੀਨਿਆਂ ਦੌਰਾਨ ਪੰਜਾਬ ‘ਚ ਕਈ ਥਾਈਂ ਪੁਲਿਸ ਥਾਣਿਆਂ ‘ਚ ਗ੍ਰਨੇਡ ਹਮਲੇ ਕਰਵਾਉਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕਾ ‘ਚ ਗ੍ਰਿਫ਼ਤਾਰ ਕਰ ਲਿਆ ਗਿਆ […]

ਭਗੌੜੇ ਨੀਰਵ ਮੋਦੀ ਦਾ ਭਰਾ ਭਾਰਤ ਦੀ ਹਵਾਲਗੀ ਬੇਨਤੀ ‘ਤੇ ਅਮਰੀਕਾ ‘ਚ ਗ੍ਰਿਫ਼ਤਾਰ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸੀ.ਬੀ.ਆਈ. ਦੀਆਂ ਹਵਾਲਗੀ ਬੇਨਤੀਆਂ ਦੇ ਆਧਾਰ ‘ਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਛੋਟੇ ਭਰਾ ਨਿਹਾਲ ਮੋਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਮਰੀਕੀ ਅਧਿਕਾਰੀਆਂ ਨੇ ਇਸ ਬਾਰੇ ਭਾਰਤ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਹਾਲ […]

ਸੁਪਰੀਮ ਕੋਰਟ ਵੱਲੋਂ ਸਾਬਕਾ ਜੱਜ ਡੀ.ਵਾਈ. ਚੰਦਰਚੂੜ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ ਕੇਂਦਰ ਨੂੰ ਪੱਤਰ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਆਪਣੀ ਤਰ੍ਹਾਂ ਦੇ ਪਹਿਲੇ ਮਾਮਲੇ ‘ਚ ਸੁਪਰੀਮ ਕੋਰਟ ਪ੍ਰਸ਼ਾਸਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਕ੍ਰਿਸ਼ਨਾ ਮੈਨਨ ਮਾਰਗ ‘ਤੇ ਭਾਰਤ ਦੇ ਚੀਫ਼ ਜਸਟਿਸ ਦੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਵਾਏ। ਇਸ ਵਿਚ ਮੌਜੂਦਾ ਸਮੇਂ ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਮਿਆਦ ਪੁੱਗਣ ਤੋਂ ਬਾਅਦ […]

ਅਲਬਰਟਾ ਦੀ ਆਜ਼ਾਦੀ ਹਾਸਲ ਕਰਨ ‘ਚ ਅਮਰੀਕੀ ਪ੍ਰਸ਼ਾਸਨ ਕਰੇਗਾ ਸਮਰਥਨ: ਜੈਫਰੀ ਰੈਥ

ਅਲਬਰਟਾ, 7 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਅਲਬਰਟਾ ਦੇ ਐਰਡਰੀ ਸਥਿਤ ਇਕ ਟਾਊਨ ਹਾਲ ਉਸ ਸਮੇਂ ਤਾੜੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ, ਜਦੋਂ ਅਲਬਰਟਾ ਦੀ ਆਜ਼ਾਦੀ ਦੀ ਮੰਗ ਕਰਨ ਵਾਲੇ ਸੰਵਿਧਾਨਕ ਵਕੀਲ ਤੇ ਐਡਵੋਕੇਟ ਜੈਫਰੀ ਰੈਥ ਨੇ ਐਲਾਨ ਕੀਤਾ ਕਿ ਅਲਬਰਟਾ ਦੇ ਆਜ਼ਾਦੀ ਹਾਸਲ ਕਰਨ ‘ਚ ਅਮਰੀਕੀ ਪ੍ਰਸ਼ਾਸਨ ਉਨ੍ਹਾਂ ਦਾ ਸਮਰਥਨ ਕਰੇਗਾ। ਉਨ੍ਹਾਂ ਅੱਗੇ ਕਿਹਾ […]

ਪਾਕਿਸਤਾਨ ਨੂੰ ਅਫ਼ਗਾਨ ਤਾਲਿਬਾਨ ਸਰਕਾਰ ਨੂੰ ਮਾਨਤਾ ਦੀ ਕੋਈ ਕਾਹਲੀ ਨਹੀਂ

ਅਧਿਕਾਰੀਆਂ ਨੇ ਕਿਹਾ; ਪਾਕਿਸਤਾਨ ਦੇਸ਼ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਵੇਗਾ ਫ਼ੈਸਲਾ – ਰੂਸ ਨੇ ਤਾਲਿਬਾਨ ਸਰਕਾਰ ਨੂੰ ਦਿੱਤੀ ਹੈ ਮਾਨਤਾ ਇਸਲਾਮਾਬਾਦ, 7 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਨੂੰ ਅਫ਼ਗਾਨ ਤਾਲਿਬਾਨ ਸਰਕਾਰ ਨੂੰ ਮਾਨਤਾ ਦੀ ਕੋਈ ਕਾਹਲੀ ਨਹੀਂ ਹੈ ਅਤੇ ਕੋਈ ਵੀ ਫ਼ੈਸਲਾ ਦੇਸ਼ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇਗਾ। ਇੱਥੇ […]

ਭਾਰਤ ‘ਚ ਨਿਊਜ਼ ਏਜੰਸੀ ਰਾਇਟਰਜ਼ ਦਾ ਐਕਸ ਖਾਤਾ ਬੰਦ!

ਚੰਡੀਗੜ੍ਹ, 7 ਜੁਲਾਈ (ਪੰਜਾਬ ਮੇਲ)- ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ ਐਕਸ (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ‘ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ […]

ਮੁਹਾਲੀ ਅਦਾਲਤ ਨੇ Majithia ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਮੁਹਾਲੀ, 6 ਜੁਲਾਈ (ਪੰਜਾਬ ਮੇਲ)- ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿੱਚ ਲਗਾਏ ਮੁਫ਼ਤ ਆਰ ਓ 

ਸ਼੍ਰੀ ਮੁਕਤਸਰ ਸਾਹਿਬ, 6 ਜੁਲਾਈ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ ਵਿੱਚ ਮੁਫ਼ਤ ਆਰ ਓ ਸਿਸਟਮ ਲਗਾਏ ਜਾ ਰਹੇ ਹਨ।ਇਸ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ […]

ਅਮਰੀਕਾ ‘ਚ ‘ਵਨ ਬਿੱਗ ਬਿਊਟੀਫੁੱਲ ਬਿੱਲ’ ਬਣਿਆ ਕਾਨੂੰਨ

-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਦਸਤਖ਼ਤ ਵਾਸ਼ਿੰਗਟਨ, 5 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵਾਂ ਵੱਡਾ ਆਰਥਿਕ ਕਾਨੂੰਨ ‘ਵਨ ਬਿੱਗ ਬਿਊਟੀਫੁੱਲ ਬਿੱਲ’ ਪਾਸ ਕੀਤਾ ਹੈ। ਉਨ੍ਹਾਂ ਨੇ 4 ਜੁਲਾਈ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਵ੍ਹਾਈਟ ਹਾਊਸ ਵਿੱਚ ਇੱਕ ਪਿਕਨਿਕ ਸਮਾਰੋਹ ਦੌਰਾਨ ਇਸ ਬਿੱਲ ‘ਤੇ ਦਸਤਖ਼ਤ ਕੀਤੇ। ਹੁਣ ਇਹ […]