ਟਰੰਪ ਵੱਲੋਂ ਵੱਖ-ਵੱਖ ਦੇਸ਼ਾਂ ਨੂੰ ਅਮਰੀਕੀ ਟੈਰਿਫ ਪੱਤਰ ਜਾਰੀ ਕਰਨ ਦਾ ਐਲਾਨ
ਵਾਸ਼ਿੰਗਟਨ, 5 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਦੇਸ਼ਾਂ ਨੂੰ ਟੈਰਿਫ ਪੱਤਰ ਭੇਜਣਗੇ, ਜੋ ਅਮਰੀਕਾ ਨੂੰ ਵੱਖ-ਵੱਖ ਵਸਤੂਆਂ ਦਾ ਨਿਰਯਾਤ ਕਰਦੇ ਹਨ, ਜਿਸ ਵਿਚ ਉਹ ਉਨ੍ਹਾਂ ‘ਤੇ ਲਗਾਏ ਜਾਣ ਵਾਲੇ ਟੈਰਿਫ ਦੀ ਮਾਤਰਾ ਦੱਸਣਗੇ। ਉਹ ਪਹਿਲਾਂ ਹੀ ਖੁਲਾਸਾ ਕਰ ਚੁੱਕੇ ਹਨ ਕਿ ਉਹ ਉਨ੍ਹਾਂ ਦੇਸ਼ਾਂ ‘ਤੇ […]