ਅਮਰੀਕੀ ਏਅਰਲਾਈਨਜ਼ ‘ਚ ਉਡਾਣ ਦੌਰਾਨ ਲੜਾਈ ਦੇ ਦੋਸ਼ ਹੇਠ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
ਫਿਲਾਡੇਲਫੀਆ, 4 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ ਦੀ ਉਡਾਣ ਵਿਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਵੀਡੀਓ ਵਿਚ ਅੰਸ਼ਕ ਤੌਰ ‘ਤੇ ਕੈਦ ਕੀਤੀ ਗਈ ਇਸ ਘਟਨਾ […]