ਗੁਜਰਾਤ ਹਾਈ ਕੋਰਟ ਵੱਲੋਂ ਆਸਾਰਾਮ ਦੀ ਆਰਜ਼ੀ ਜ਼ਮਾਨਤ ‘ਚ ਇਕ ਮਹੀਨੇ ਦਾ ਵਾਧਾ
-ਇਸ ਤੋਂ ਬਾਅਦ ਜ਼ਮਾਨਤ ਨਹੀਂ ਵਧਾਈ ਜਾਵੇਗੀ: ਅਦਾਲਤ ਅਹਿਮਦਾਬਾਦ, 3 ਜੁਲਾਈ (ਪੰਜਾਬ ਮੇਲ)- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਇਸ ਤੋਂ ਬਾਅਦ ਜ਼ਮਾਨਤ ਵਧਾਈ ਨਹੀਂ ਜਾਵੇਗੀ। 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ […]